ਕਿਸਾਨੀ ਮੁੱਦੇ

ਬਾਦਲ ਪਿਓ-ਪੁੱਤ ਵਾਂਗ ਲਾਰੇ ਨਹੀਂ ਲਾਵਾਂਗਾ, ਕਰਜਾ ਮਾਫ ਕਰਕੇ ਦਿਖਾਵਾਂਗਾ

ਬਾਦਲ ਪਿਓ-ਪੁੱਤ ਵੱਲੋਂ ਖੇਤੀ ਕਰਜ਼ਾ ਮੁਆਫ਼ ਕਰਨ ਦੇ ਵਾਅਦੇ ਤੋਂ ਪਿੱਛੇ ਹਟਣ ਦੇ ਲਾਏ ਗਏ ਦੋਸ਼ਾਂ ‘ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੋਵੇਂ ਬਾਦਲਾਂ ਨੂੰ ਮਨਭਾਉਂਦੀ ਗੱਲ ਸੁਣਨ ਤੇ ਭੁੱਲਣ ਦੀ ਬਿਮਾਰੀ ਹੈ। ਕੈਪਟਨ ਨੇ ਕਿਹਾ ਕਿ ਬਾਦਲ ਆਪਣੇ ਸਿਆਸੀ ਵਿਰੋਧੀਆਂ ਖਾਸ ਕਰਕੇ ਪੰਜਾਬ ਕਾਂਗਰਸ ਵਿਰੁੱਧ ਫਜ਼ੂਲ ਤੇ ਅਧਾਰਹੀਣ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ...

Read More »

ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਹੋਵੇਗਾ ਜੁਰਮਾਨਾ

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਵੱਧ ਰਹੇ ਪ੍ਰਦੂਸ਼ਣ ਨੂੰ ਘਟਾਉਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਲਈ ਹਾੜ੍ਹੀ ਦੇ ਇਸ ਸੀਜ਼ਨ ਦੌਰਾਨ ਕਣਕ ਦੇ ਨਾੜ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਜੁਰਮਾਨਾ ਕੀਤਾ ਜਾਵੇਗਾ। ਇਸ ਸਬੰਧੀ ਕਾਰਵਾਈ ਅਮਲ ‘ਚ ਲਿਆਉਣ ਲਈ ਵੱਖ-ਵੱਖ ਵਿਭਾਗਾਂ ਦੀ ਜ਼ਿਲਾ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ...

Read More »

ਕੈਪਟਨ ਦੀਆਂ ਕਿਸਾਨ ਕਰਜ਼ਾ ਮੁਆਫੀ ਕੋਸ਼ਿਸ਼ਾਂ ਨੂੰ ਝਟਕਾ, ਜੇਤਲੀ ਨੇ ਦਿੱਤਾ ਚਿੱਟਾ ਜਵਾਬ

ਕੈਪਟਨ ਅਮਰਿੰਦਰ ਸਿੰਘ ਦੀਆਂ ਕਿਸਾਨ ਕਰਜ਼ਾ ਮੁਆਫੀ ਕੋਸ਼ਿਸ਼ਾਂ ਨੂੰ ਉਸ ਸਮੇ ਝਟਕਾ ਲੱਗਾ ਜਦੋਂ ਕੱਲ੍ਹ ਵਿਤ ਮੰਤਰੀ ਅਰੁਣ ਜੇਤਲੀ ਨੇ ਰਾਜ ਸਭਾ ਵਿਚ ਕੇਂਦਰ ਵਲੋਂ ਸੂਬਿਆਂ ਦਾ ਖੇਤੀ ਕਰਜ਼ਾ ਮੁਆਫ ਕਰਨ ਦੀ ਸੰਭਾਵਨਾ ਨੂੰ ਪੂਰੀ ਤਰਾਂ ਰੱਦ ਕਰ ਦਿੱਤੀ ਤੇ ਕਿਹਾ ਕਿ ਕਰਜ਼ੇ ਮੁਆਫ ਕਰਨ ਲਈ ਸੂਬੇ ਆਪਣੇ ਲੈਵਲ ਤੇ ਆਪ ਕਰਨ |ਗੌਰਤਲਬ ਹੈ ਕਿ 2 ਦਿਨ ਪਹਿਲਾਂ ਕੈਪਟਨ ਅਮਰਿੰਦਰ ...

Read More »